profile-img
Harsimrat Kaur Badal

@HarsimratBadal_

Former Union Cabinet Minister of Food Processing in the Govt of India | Current MP - Bathinda | Shiromani Akali Dal | Patron Nanhi Chhaan

calendar_today13-08-2015 09:30:51

12,9K Tweets

273,2K Followers

6 Following

Harsimrat Kaur Badal(@HarsimratBadal_) 's Twitter Profile Photo

ਵਾਹੁ ਵਾਹੁ ਬਾਣੀ ਨਿਰੰਕਾਰ ਹੈ ਤਿਸੁ ਜੇਵਡੁ ਅਵਰੁ ਨ ਕੋਇ ।।
ਰਹਿਮਤਾਂ ਦੇ ਦਾਤੇ ਪਵਿੱਤਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਗੱਦੀ ਦਿਵਸ ਦੀ ਸਮੂਹ ਸਾਧ ਸੰਗਤ ਨੂੰ ਲੱਖ-ਲੱਖ ਵਧਾਈ। ਸ਼ਬਦ ਗੁਰੂ ਕੁੱਲ ਦੁਨੀਆਂ ਨੂੰ ਆਪਣੀਆਂ ਰਹਿਮਤਾਂ ਸੰਗ ਨਿਵਾਜਣ ਤੇ ਸਾਨੂੰ ਸਾਰਿਆਂ ਨੂੰ ਗੁਰਸਿੱਖੀ ਅਤੇ ਚੜ੍ਹਦੀ ਕਲਾ ਵਾਲਾ ਉੱਚਾ-ਸੁੱਚਾ ਜੀਵਨ ਬਖਸ਼ਿਸ਼ ਕਰਨ।

ਵਾਹੁ ਵਾਹੁ ਬਾਣੀ ਨਿਰੰਕਾਰ ਹੈ ਤਿਸੁ ਜੇਵਡੁ ਅਵਰੁ ਨ ਕੋਇ ।। ਰਹਿਮਤਾਂ ਦੇ ਦਾਤੇ ਪਵਿੱਤਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਗੱਦੀ ਦਿਵਸ ਦੀ ਸਮੂਹ ਸਾਧ ਸੰਗਤ ਨੂੰ ਲੱਖ-ਲੱਖ ਵਧਾਈ। ਸ਼ਬਦ ਗੁਰੂ ਕੁੱਲ ਦੁਨੀਆਂ ਨੂੰ ਆਪਣੀਆਂ ਰਹਿਮਤਾਂ ਸੰਗ ਨਿਵਾਜਣ ਤੇ ਸਾਨੂੰ ਸਾਰਿਆਂ ਨੂੰ ਗੁਰਸਿੱਖੀ ਅਤੇ ਚੜ੍ਹਦੀ ਕਲਾ ਵਾਲਾ ਉੱਚਾ-ਸੁੱਚਾ ਜੀਵਨ ਬਖਸ਼ਿਸ਼ ਕਰਨ।
account_circle