Government of Punjab (@pbgovtindia) 's Twitter Profile
Government of Punjab

@pbgovtindia

Official handle of Government of Punjab, India. Also Join us at: facebook.com/PunjabGovtIndia

ID: 1805157099317391360

linkhttp://ipr.punjab.gov.in calendar_today24-06-2024 08:33:57

942 Tweet

479 Followers

2 Following

Government of Punjab (@pbgovtindia) 's Twitter Profile Photo

ਹਰ ਸਾਲ 16 ਸਤੰਬਰ ਨੂੰ ਵਿਸ਼ਵ ਓਜ਼ੋਨ ਪਰਤ ਸੰਭਾਲ ਦਿਵਸ ਮਨਾਇਆ ਜਾਂਦਾ ਹੈ। ਪੰਜਾਬ ਸਰਕਾਰ ਅਪੀਲ ਕਰਦੀ ਹੈ ਕਿ ਆਪਣੀ ਆਬੋ-ਹਵਾ ਨੂੰ ਸਾਫ਼-ਸੁਥਰਾ ਰੱਖਣ ਲਈ ਕਿਸੇ ਨਾ ਕਿਸੇ ਰੂਪ 'ਚ ਆਪੋ-ਆਪਣਾ ਯੋਗਦਾਨ ਪਾਉਂਦੇ ਰਹੀਏ ਤੇ ਉਪਰਾਲੇ ਕਰਦੇ ਰਹੀਏ।

World Ozone Layer Preservation Day is commemorated every year on the 16th of September, highlighting our shared commitment to preserving the ozone layer, the earth, and our next generations.

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੋਢੀ ਪਾਤਸ਼ਾਹ ਧੰਨ ਧੰਨ ਸ੍ਰੀ ਗੁਰੂ ਰਾਮਦਾਸ ਜੀ ਦੇ ਗੁਰਗੱਦੀ ਦਿਵਸ ਮੌਕੇ ਸਮੂਹ ਸੰਗਤਾਂ ਨੂੰ ਵਧਾਈਆਂ ਦਿੰਦੀ ਹੈ। ...... Chief minister Bhagwant Mann-led Punjab government extends warm greetings to all on the auspicious occasion of the Gurgaddi

Government of Punjab (@pbgovtindia) 's Twitter Profile Photo

ਵਿਕਾਸ ਕਾਰਜਾਂ ਦੀ ਲੜੀ ਨੂੰ ਅੱਗੇ ਤੋਰਦੇ ਹੋਏ ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ, ਜੰਗਲਾਤ ਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਹਲਕਾ ਭੋਆ ਦੀ ਸਰਨਾ-ਭੀਮਪੁਰ ਸੜਕ ਦਾ ਕੰਮ ਸ਼ੁਰੂ ਕਰਵਾਇਆ। ਇਸ ਕੰਮ ਉੱਤੇ 15.15 ਕਰੋੜ ਰੁਪਏ ਦੀ ਲਾਗਤ ਆਵੇਗੀ। ਇਸ ਸੜਕ ਦੀ ਲੰਬਾਈ 12 ਕਿਲੋਮੀਟਰ ਅਤੇ ਚੌੜਾਈ 12.25 ਫੁੱਟ

Government of Punjab (@pbgovtindia) 's Twitter Profile Photo

ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਲਈ ਸਕੱਤਰੇਤ ਪੱਧਰ 'ਤੇ ਓ.ਐੱਸ.ਡੀ (ਲਿਟੀਗੇਸ਼ਨ) ਦੀ ਇੱਕ ਅਸਾਮੀ ਭਰਨ ਲਈ ਯੋਗ ਅਤੇ ਤਜਰਬੇਕਾਰ ਕਾਨੂੰਨੀ ਪੇਸ਼ੇਵਰਾਂ ਤੋਂ ਅਰਜ਼ੀਆਂ ਦੀ ਮੰਗ 30 ਸਤੰਬਰ 2024 ਤੱਕ ਕੀਤੀ ਗਈ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਲਈ ਬਿਨੈਕਾਰ ਵੈੱਬਸਾਈਟਾਂ punjab.gov.in,

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਆਵਾਜਾਈ ਨੂੰ ਸੌਖਾ ਬਣਾਉਣ ਲਈ ਸੜਕਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ। ਇਸੇ ਤਹਿਤ ਹਲਕਾ ਭੋਆ ਦੀ ਸਰਨਾ-ਭੀਮਪੁਰ ਸੜਕ ਦੇ ਕੰਮ ਦੀ ਸ਼ੁਰੂਆਤ ਕੀਤੀ ਗਈ। ਇਸ ਸੜਕ ਦਾ ਕੰਮ 15.15 ਕਰੋੜ ਰੁਪਏ ਦੀ ਲਾਗਤ ਨਾਲ ਮੁਕੰਮਲ ਹੋਵੇਗਾ। … With the aim to ease

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਆਵਾਜਾਈ ਨੂੰ ਸੌਖਾ ਬਣਾਉਣ ਲਈ ਸੜਕਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ। ਇਸੇ ਤਹਿਤ ਹਲਕਾ ਭੋਆ ਦੀ ਸਰਨਾ-ਭੀਮਪੁਰ ਸੜਕ ਦੇ ਕੰਮ ਦੀ ਸ਼ੁਰੂਆਤ ਕੀਤੀ ਗਈ। ਇਸ ਸੜਕ ਦਾ ਕੰਮ 15.15 ਕਰੋੜ ਰੁਪਏ ਦੀ ਲਾਗਤ ਨਾਲ ਮੁਕੰਮਲ ਹੋਵੇਗਾ।
…
With the aim to ease
Government of Punjab (@pbgovtindia) 's Twitter Profile Photo

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਨੰਤ ਚਤੁਰਦਸ਼ੀ ਦੇ ਪਾਵਨ ਮੌਕੇ ‘ਤੇ ਸਾਰਿਆਂ ਨੂੰ ਬਹੁਤ-ਬਹੁਤ ਵਧਾਈਆਂ ਦਿੰਦੀ ਹੈ।

Chief Minister Bhagwant Singh Mann-led Punjab government extends warmest wishes to all on the auspicious occasion of Anant Chaturdashi.

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿਸ਼ਵਕਰਮਾ ਜਯੰਤੀ ਦੀਆਂ ਸਮੂਹ ਦੇਸ਼ ਵਾਸੀਆਂ ਨੂੰ ਲੱਖ-ਲੱਖ ਵਧਾਈਆਂ ਦਿੰਦੀ ਹੈ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸ਼ਹੀਦ-ਏ-ਆਜ਼ਮ ਭਗਤ ਸਿੰਘ ਜੀ ਦੀ ਸੋਚ 'ਤੇ ਪਹਿਰਾ ਦੇਣ ਲਈ ਵਚਨਬੱਧ ਹੈ। ਸ਼ਹੀਦ ਭਗਤ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ 28 ਤੇ 29 ਸਤੰਬਰ ਵਾਲੇ ਦਿਨ ਖੱਟਕੜ ਕਲਾਂ ਵਿਖੇ "ਇਨਕਲਾਬ ਫੈਸਟੀਵਲ" ਆਯੋਜਨ ਕੀਤਾ ਜਾ ਰਿਹਾ ਹੈ। ਸਮੂਹ ਪੰਜਾਬੀਆਂ ਨੂੰ ਖੱਟਕੜ ਕਲਾਂ ਵਿਖੇ ਪਹੁੰਚਣ ਦਾ

Government of Punjab (@pbgovtindia) 's Twitter Profile Photo

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਚੀਨ ਨੂੰ ਉਸ ਦੇ ਘਰੇਲੂ ਮੈਦਾਨ 'ਤੇ ਹਰਾ ਕੇ ਏਸ਼ੀਅਨ ਚੈਂਪੀਅਨਜ਼ ਟਰਾਫੀ ਜਿੱਤਣ 'ਤੇ ਭਾਰਤੀ ਹਾਕੀ ਟੀਮ ਨੂੰ ਵਧਾਈ ਦਿੱਤੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਹ ਬੜੇ ਮਾਣ ਵਾਲੀ ਗੱਲ ਹੈ ਕਿ ਭਾਰਤੀ ਹਾਕੀ ਟੀਮ ਨੇ ਟੂਰਨਾਮੈਂਟ ਦੇ ਫਾਈਨਲ ਵਿੱਚ ਚੀਨ ਨੂੰ 1-0 ਨਾਲ ਮਾਤ ਦਿੱਤੀ। ਉਨ੍ਹਾਂ ਕਿਹਾ ਕਿ ਇਹ

ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਭਾਖੜਾ ਡੈਮ ਨੰਗਲ ਦਾ ਦੌਰਾ ਕੀਤਾ ਅਤੇ ਰੱਖ-ਰਖਾਅ ਤੇ ਪਾਣੀ ਦੇ ਪੱਧਰ ਦਾ ਜਾਇਜ਼ਾ ਲਿਆ। ਇਸ ਦੌਰਾਨ ਜਲ ਸਰੋਤ ਮੰਤਰੀ ਜੌੜਾਮਾਜਰਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਇਸ ਗੱਲ ਉਪਰ ਜ਼ੋਰ ਦਿੱਤਾ ਜਾ ਰਿਹਾ ਹੈ ਕਿ ਧਰਤੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਤੀਜੇ ਪਾਤਸ਼ਾਹ ਸ੍ਰੀ ਗੁਰੂ ਅਮਰਦਾਸ ਜੀ ਦੇ 450ਵੇਂ ਜੋਤੀ ਜੋਤਿ ਦਿਵਸ ਦੇ ਮੌਕੇ ‘ਤੇ ਗੁਰੂ ਸਾਹਿਬ ਨੂੰ ਕੋਟਿਨ ਕੋਟਿ ਨਮਨ ਕਰਦੀ ਹੈ। ...... Chief Minister Bhagwant Mann -led Punjab Government pays humble homage to the third Guru, Sri Guru Amar Das Ji,

Government of Punjab (@pbgovtindia) 's Twitter Profile Photo

ਪੰਜਾਬ ਹੁਨਰ ਵਿਕਾਸ ਮਿਸ਼ਨ (ਪੀ.ਐੱਸ.ਡੀ.ਐੱਮ.) ਨੇ 20 ਉਦਯੋਗਾਂ ਅਤੇ ਇੰਡਸਟਰੀ ਐਸੋਸੀਏਸ਼ਨਾਂ ਨਾਲ ਸਮਝੌਤੇ ਸਹੀਬੱਧ ਕਰਕੇ ਇੱਕ ਵੱਡਾ ਮੀਲ ਪੱਥਰ ਸਥਾਪਿਤ ਕੀਤਾ ਹੈ, ਜਿਸ ਨਾਲ ਸੂਬੇ ਵਿੱਚ ਨੌਜਵਾਨਾਂ ਲਈ 50,000 ਨੌਕਰੀਆਂ ਦੇ ਮੌਕੇ ਪੈਦਾ ਹੋਣਗੇ। ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਅਮਨ ਅਰੋੜਾ ਨੇ ਚੀਫ਼

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ 2 ਅਕਤੂਬਰ ਗਾਂਧੀ ਜਯੰਤੀ ਤੱਕ ਚਲਾਈ ਜਾਣ ਵਾਲੀ ਸਵੱਛਤਾ ਮੁਹਿੰਮ " ਸਵੱਛਤਾ ਦੀ ਸੇਵਾ " ਦੀ ਮੈਰਾਥਨ ਨੂੰ ਹਰੀ ਝੰਡੀ ਦੇ ਦਿੱਤੀ ਗਈ ਹੈ। ਸੂਬਾ ਸਰਕਾਰ ਸੂਬੇ ਵਿੱਚ ਸਫਾਈ ਅਭਿਆਨ ਨੂੰ ਲੈ ਕੇ ਵਚਨਬੱਧ ਹੈ। -------------- Chief Minister Bhagwant Mann-led Punjab government

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ 2 ਅਕਤੂਬਰ ਗਾਂਧੀ ਜਯੰਤੀ ਤੱਕ ਚਲਾਈ ਜਾਣ ਵਾਲੀ ਸਵੱਛਤਾ ਮੁਹਿੰਮ " ਸਵੱਛਤਾ ਦੀ ਸੇਵਾ " ਦੀ ਮੈਰਾਥਨ ਨੂੰ ਹਰੀ ਝੰਡੀ ਦੇ ਦਿੱਤੀ ਗਈ ਹੈ। ਸੂਬਾ ਸਰਕਾਰ ਸੂਬੇ ਵਿੱਚ ਸਫਾਈ ਅਭਿਆਨ ਨੂੰ ਲੈ ਕੇ ਵਚਨਬੱਧ ਹੈ।
--------------
Chief Minister <a href="/BhagwantMann/">Bhagwant Mann</a>-led Punjab government
Government of Punjab (@pbgovtindia) 's Twitter Profile Photo

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਨੌਜਵਾਨਾਂ ਨੂੰ ਸਰਕਾਰੀ ਨੌਕਰੀ ਦੇਣ ਦੀ ਵਚਨਬੱਧਤਾ ਉਤੇ ਚੱਲਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ 2 ਸਟੈਨੋਗ੍ਰਾਫਰਾਂ ਨੂੰ ਆਪਣੇ ਪੰਜਾਬ ਸਿਵਲ ਸਕੱਤਰੇਤ ਸਥਿਤ ਦਫਤਰ, ਚੰਡੀਗੜ੍ਹ ਵਿਖੇ ਨਿਯੁਕਤੀ ਪੱਤਰ ਸੌਂਪੇ। ਕੈਬਨਿਟ ਮੰਤਰੀ

ਪੰਜਾਬ ਦੇ ਖੁਰਾਕ, ਸਿਵਲ ਸਪਲਾਈ, ਖਪਤਕਾਰ ਮਾਮਲੇ ਅਤੇ ਜੰਗਲਾਤ ਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਖੇਤਰੀ ਖੋਜ ਕੇਂਦਰ, ਗੁਰਦਾਸਪੁਰ ਵਿਖੇ ਕਿਸਾਨ ਮੇਲੇ ਵਿੱਚ ਸ਼ਿਰਕਤ ਕੀਤੀ ਅਤੇ ਕਿਹਾ ਕਿ ਅਜਿਹੇ ਮੇਲੇ ਕਿਸਾਨਾਂ ਨੂੰ ਖੇਤੀਬਾੜੀ ਖੇਤਰ ਦੀਆਂ ਨਵੀਆਂ ਤਕਨੀਕਾਂ ਬਾਰੇ ਭਰਪੂਰ ਜਾਣਕਾਰੀ ਮੁਹੱਈਆ ਕਰਦੇ ਹਨ। ਉਨ੍ਹਾਂ ਕਿਹਾ ਕਿ

ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਸੰਬੰਧੀ ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਨੂੰ ਜਾਗਰੂਕ ਕਰਨ ਲਈ ਜ਼ਿਲ੍ਹਾ ਪੱਧਰੀ ਕੈਂਪ ਲਗਾਏ ਜਾਣਗੇ ਤਾਂ ਜੋ ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਨੂੰ ਵੱਧ ਤੋਂ ਵੱਧ ਲਾਭ ਦਿੱਤਾ ਜਾ ਸਕੇ। ਇਸ ਦਾ ਪ੍ਰਗਟਾਵਾ ਸਮਾਜਿਕ ਨਿਆਂ, ਅਧਿਕਾਰਤਾ

ਸ੍ਰੀ ਗੁਰੂ ਅਮਰਦਾਸ ਜੀ ਦੇ 450 ਸਾਲਾ ਜੋਤੀ-ਜੋਤਿ ਦਿਵਸ ਅਤੇ ਸ੍ਰੀ ਗੁਰੂ ਰਾਮਦਾਸ ਜੀ ਦੇ 450 ਸਾਲਾ ਗੁਰਗੱਦੀ ਦਿਵਸ ਸਬੰਧੀ ਕਰਵਾਏ ਜਾ ਰਹੇ ਸ਼ਤਾਬਦੀ ਸਮਾਗਮਾਂ ਦੌਰਾਨ ਕੈਬਨਿਟ ਮੰਤਰੀ ਪੰਜਾਬ ਲਾਲਜੀਤ ਸਿੰਘ ਭੁੱਲਰ, ਕੁਲਦੀਪ ਸਿੰਘ ਧਾਲੀਵਾਲ ਅਤੇ ਹਰਭਜਨ ਸਿੰਘ ਈ. ਟੀ. ਓ, ਨੇ ਗੁਰੂਦੁਆਰਾ ਬਾਉਲੀ ਸਾਹਿਬ (ਸ੍ਰੀ ਗੋਇੰਦਵਾਲ ਸਾਹਿਬ) ਵਿਖੇ ਨਤਮਸਤਕ